Happy Lohri Punjabi Shayari Pic

Happy Lohri Punjabi Shayari PicDownload Imageਮੂੰਗਫਲੀ ਦੀ ਖੁਸ਼ਬੂ ਤੇ ਗੁੜ ਦੀ ਮਿਠਾਸ
ਮੱਕੀ ਦੀ ਰੋਟੀ ਤੇ ਸਰੋਂ ਦਾ ਸਾਗ,
ਦਿਲ ਦੀ ਖੁਸ਼ੀ ਤੇ ਆਪਣਿਆ ਦਾ ਪਿਆਰ,
ਮੁਬਾਰਕ ਹੋਵੇ ਤੁਹਾਨੂੰ ਲੋਹੜੀ ਦਾ ਤਿਉਹਾਰ
ਲੋਹੜੀ ਦੀਆਂ ਲੱਖ ਲੱਖ ਵਧਾਈਆਂ

This picture was submitted by Smita Haldankar.

Leave a comment